
ਚੰਡੀਗੜ੍ਹ (ਅਸ਼ਵਨੀ ਕਪਤਾਨ)ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ l ਸਰਕਾਰ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਰਿਹਾਇਸ਼ੀ ਘਰਾਂ, ਫਲੈਟਾਂ ਅਤੇ ਵਪਾਰਕ ਇਮਾਰਤਾਂ (ਮਲਟੀਪਲੈਕਸਾਂ ਨੂੰ ਛੱਡ ਕੇ) ‘ਤੇ ਜਾਇਦਾਦ ਟੈਕਸ ਦੀਆਂ ਦਰਾਂ ਵਿੱਚ ਪੰਜ ਫੀਸਦੀ ਦਾ ਵਾਧਾ ਕੀਤਾ ਹੈ। ਇਹ ਵਾਧਾ ਵਿੱਤੀ ਸਾਲ 2025-26 ਲਈ 1 ਅਪ੍ਰੈਲ 2025 ਤੋਂ ਲਾਗੂ ਹੋਵੇਗਾ।