ਚੰਡੀਗੜ੍ਹ, – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ 11 ਦਸੰਬਰ ਨੂੰ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਸੈਸ਼ਨ ਵਿਚ ਸ਼ਾਮਿਲ ਹੋਣ ਲਈ ਪੈਰੋਲ ਦੀ ਬੇਨਤੀ ਦੇ ਮਾਮਲੇ ਦੀ ਸੁਣਵਾਈ ਕਰੇਗਾ। ਪੰਜਾਬ ਸਰਕਾਰ ਇਸ ਮਾਮਲੇ ਵਿਚ ਪਹਿਲਾਂ ਹੀ 5,000 ਪੰਨਿਆਂ ਦਾ ਜਵਾਬ ਦਾਇਰ ਕਰ ਚੁੱਕੀ ਹੈ।